ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲੱਗੀ ਰੋਕ

0
108

ਨਵੀਂ ਦਿੱਲੀ, 6 ਨਵੰਬਰ (TLT News)- ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦਿੱਲੀ ‘ਚ 7 ਨਵੰਬਰ ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਦਿੱਤੀ ਗਈ ਹੈ।