ਗੁਰਦੁਆਰਾ ਪਿਪਲੀ ਸਾਹਿਬ ਪੁਤਲੀ ਘਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਭਾਈ ਲੌਂਗੋਵਾਲ ਵਲੋਂ ਉਦਘਾਟਨ

0
44

ਛੇਹਰਟਾ, 6 ਨਵੰਬਰ (TLT News)- ਗੁਰਦੁਆਰਾ ਪਿਪਲੀ ਸਾਹਿਬ ਪੁਤਲੀ ਘਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤਾ ਗਿਆ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ, ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ, ਗੁਰਦੁਆਰਾ ਮੈਨੇਜਰ ਕੁਲਦੀਪ ਸਿੰਘ, ਰਾਜਿੰਦਰ ਸਿੰਘ ਖ਼ਾਲਸਾ, ਦਿਲਰਾਜ ਸਿੰਘ ਗਿੱਲ, ਭੁਪਿੰਦਰ ਸਿੰਘ ਰਿੰਪੀ, ਸਵਰਨ ਸਿੰਘ ਸੰਧੂ ਆਦਿ ਹਾਜ਼ਰ ਸਨ।