ਕਾਰ ਅਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਸੱਤ ਲੋਕਾਂ ਦੀ ਮੌਤ, ਕਈ ਜ਼ਖ਼ਮੀ

0
40

ਨਵੀਂ ਦਿੱਲੀ, 9 ਨਵੰਬਰ (TLT News)- ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ‘ਚ ਕਾਰ ਅਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਰੀਵਾ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।