ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 45,903 ਨਵੇਂ ਮਾਮਲੇ ਆਏ ਸਾਹਮਣੇ, 490 ਲੋਕਾਂ ਦੀ ਗਈ ਜਾਨ

0
93

ਨਵੀਂ ਦਿੱਲੀ, 9 ਨਵੰਬਰ (TLT News)- ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 45,903 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 490 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 85,53,657 ਲੱਖ ਹੋ ਗਈ ਹੈ ਅਤੇ ਹੁਣ ਤੱਕ 1,26,611 ਲੋਕਾਂ ਦੀ ਮੌਤ ਹੋ ਚੁੱਕੀ ਹੈ।