ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕਰਨਗੇ ਰਾਜਨਾਥ ਸਿੰਘ

0
109

ਨਵੀਂ ਦਿੱਲੀ, 9 ਨਵੰਬਰ (TLT News)- ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਦੇ ਹੈੱਡਕੁਆਟਰ ‘ਚ ਅੱਜ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕਰਨਗੇ।