ਭਾਰਤ ‘ਚ 86 ਲੱਖ ਤੋਂ ਪਾਰ ਹੋਏ ਕੋਰੋਨਾ ਕੇਸ

0
94

ਨਵੀਂ ਦਿੱਲੀ, 11 ਨਵੰਬਰ (TLT News) – ਭਾਰਤ ਵਿਚ ਕੋਰੋਨਾ ਦੇ ਕੇਸ 86 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਵਿਚ 44,281 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 512 ਮੌਤਾਂ ਹੋਈਆਂ ਹਨ। ਭਾਰਤ ਵਿਚ ਕੋਰੋਨਾ ਦੇ 86,36,012 ਕੇਸ ਹੋ ਚੁੱਕੇ ਹਨ।