ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ, ਬਿਜਲੀ ਖ਼ਰੀਦ ਸਮਝੌਤੇ ‘ਤੇ ਕੀਤੀ ਗੱਲ

0
41

ਨਵੀਂ ਦਿੱਲੀ, 13 ਨਵੰਬਰ (TLT News) – ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਪੰਜਾਬ ਤੋਂ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਖ਼ਰੀਦ ਸਮਝੌਤੇ ਨੂੰ ਰੱਦ ਕਰਨ ਦੇ ਸਬੰਧ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।