ਸਕੂਲ ਦੇ ਚੌਕੀਦਾਰ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਕੀਤਾ ਕਤਲ

0
128

ਲੋਪੋਕੇ{ ਅੰਮ੍ਰਿਤਸਰ}, 13 ਨਵੰਬਰ (TLT News)- ਕਸਬਾ ਲੋਪੋਕੇ ਦੇ ਸਰਕਾਰੀ ਸਕੂਲ ‘ਚ ਚੌਕੀਦਾਰ ਵਲੋ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ `ਚ ਹੋਈ ਤੂੰ-ਤੂੰ ਮੈ ਦੌਰਾਨ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰ ਦਿਤਾ । ਇਸ ਸਬੰਧੀ ਮੌਕੇ ‘ਤੇ ਪਹੁੰਚੀ ਪੁਲਸ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ 302 ਦਾ ਮੁਕੱਦਮਾ ਦਰਜ ਕਰਕੇ ਦੋਸੀ ਦੀ ਭਾਲ ਸ਼ੁਰੂ ਕਰ ਦਿਤੀ ।