ਲਾਸ਼ ਨੂੰ ਸੜਕ ‘ਤੇ ਰੱਖ ਕੇ ਪੀੜਤਾਂ ਵਲੋਂ ਇਨਸਾਫ਼ ਦੀ ਮੰਗ

0
135

ਜਲੰਧਰ, 20 ਨਵੰਬਰ -/ਰਮੇਸ਼ ਗਾਬਾ/ ਜਲੰਧਰ ਦੇ ਪ੍ਰਤਾਪ ਬਾਗ ਇਲਾਕੇ ਵਿਚ ਬੀਤੇ ਕੱਲ੍ਹ ਹੋਏ ਕਤਲ ਦੇ ਮਾਮਲੇ ਵਿਚ ਪੀੜਤ ਪਰਿਵਾਰ ਵਲੋਂ ਪੁਲਿਸ ‘ਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ। ਜਿਸ ਦੇ ਚੱਲਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਫਗਵਾੜਾ ਗੇਟ ਵਿਖੇ ਲਾਸ਼ ਨੂੰ ਰੱਖ ਕੇ ਧਰਨਾ ਲੱਗਾ ਦਿੱਤਾ। ਰਿਸ਼ਤੇਦਾਰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।