ਕਿਸਾਨੀ ਅੰਦੋਲਨ ਕਾਰਨ ਦਿੱਲੀ ਦੇ ਟਿਕਰੀ ਬਾਰਡਰ ‘ਤੇ ਵਧਾਈ ਗਈ ਸੁਰੱਖਿਆ

0
84

ਨਵੀਂ ਦਿੱਲੀ, 28 ਨਵੰਬਰ-TLT/ਦਿੱਲੀ ਟਿਕਰੀ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਪਹੁੰਚ ਗਏ ਹਨ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।