ਅੰਮ੍ਰਿਤਸਰ ਤੋਂ ਯੂਥ ਕਾਂਗਰਸੀ ਵਰਕਰਾਂ ਦਾ ਦਲ ਹੋਇਆ ਰਵਾਨਾ

0
81

ਅੰਮ੍ਰਿਤਸਰ, 2 ਦਸੰਬਰ (TLT News) – ਕਿਸਾਨਾਂ ਉੱਪਰ ਜ਼ੁਲਮ ਢਾਹੁਣ ਵਾਲੀ ਹਰਿਆਣਾ ਦੀ ਖੱਟਰ ਸਰਕਾਰ ਖਿਲਾਫ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਯੂਥ ਜਨਰਲ ਸੈਕਟਰੀ ਪੰਜਾਬ ਦਿਲਰਾਜ ਸਰਕਾਰੀਆ, ਪ੍ਰਧਾਨ ਦਿਲਸ਼ੇਰ ਸਿੰਘ ਵਾਈਸ ਪ੍ਰਧਾਨ, ਗੁਰਸੇਵਕ ਸਿੰਘ ਗੈਵੀ ਲੋਪੋਕੇ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ ਯੂਥ ਕਾਂਗਰਸੀ ਵਰਕਰਾਂ ਦਾ ਦਲ ਰਵਾਨਾ ਹੋਇਆ।