ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਆਏ ਜਲੰਧਰ ਦੇ ਵਕੀਲ

0
49

ਜਲੰਧਰ, 3 ਦਸੰਬਰ (TLT)- ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵੀ ਹਮਾਇਤ ਦਿੱਤੀ ਗਈ। ਇਸ ਮੌਕੇ ਵਕੀਲ ਭਾਈਚਾਰੇ ਨੇ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ।