ਟਰੱਕ ਵਲੋਂ ਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਇਕ ਦੀ ਮੌਤ

0
82

ਮਾਨਾਂਵਾਲਾ, 4 ਦਸੰਬਰ (TLT News)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਮਾਨਾਂਵਾਲਾ ਵਿਖੇ ਇਕ ਟਰੱਕ ਵਲੋਂ ਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਸਾਈਕਲ ਚਾਲਕ ਟੋਫੀਆਂ ਵੇਚਣ ਦਾ ਕੰਮ ਕਰਦਾ ਸੀ ਅਤੇ ਹਾਦਸੇ ਤੋਂ ਬਾਅਦ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।