ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆੜਤੀਆਂ ਨੇ ਕੀਤਾ ਦਿੱਲੀ ਵੱਲ ਕੂਚ

0
79

ਹਰੀਕੇ ਪੱਤਣ,8 ਦਸੰਬਰ(TLT News) ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਕਸਬਾ ਹਰੀਕੇ ਪੱਤਣ ਦੀ ਆੜਤੀਆ ਐਸੋਸੀਏਸ਼ਨ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਾਣਾ ਮੰਡੀ ਹਰੀਕੇ ਤੋਂ ਰਵਾਨਾ ਹੋਈ।ਇਸ ਮੌਕੇ ਸਮੂਹ ਆੜਤੀਆਂ ਨੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦਿੱਲੀ ਵੱਲ ਕੂਚ ਕੀਤਾ।