ਕਿਸਾਨ ਜਥੇਬੰਦੀਆਂ ਦੇ ਸਮਰਥਨ ਚ ਜਲੰਧਰ ਦੇ ਵਕੀਲ ਭਾਈਚੇਰ ਵੱਲੋਂ ਰੋਸ ਪ੍ਰਦਰਸ਼ਨ

0
101

ਜਲੰਧਰ, 8 ਦਸੰਬਰ (ਰਮੇਸ਼ ਗਾਬਾ) – ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਦੇ ਸਮਰਥਨ ਚ ਅੱਜ ਜਲੰਧਰ ਵਕੀਲ ਭਾਈਚਾਰੇ ਵੱਲੋਂ  ਬੀ ਐਮ ਸੀ ਚੌਕ ਵਿਖੇ  ਧਰਨਾ ਦੇ ਕੇ ਕੇਂਦਰ ਸਰਕਾਰ ਖ਼ਲਾਫ਼ ਪ੍ਰਦਰਸ਼ਨ ਕੀਤਾ ਜਾ ਰਹਾ ਹੈ।