ਅਕਾਲੀ ਦਲ ਦੇ 100 ਸਾਲਾਂ ਸਥਾਪਨਾ ਦਿਵਸ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭ

0
118

ਅੰਮ੍ਰਿਤਸਰ (TLT News) ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਸਾਲਾਂ ਸਥਾਪਨਾ ਦਿਵਸ, 14 ਦਸੰਬਰ ਨੂੰ ਮਨਾਇਆ ਜਾਵੇਗਾ।ਸ਼ਨੀਵਾਰ ਨੂੰ ਅਕਾਲੀ ਦਲ ਨੇ ਇਸ ਸਬੰਧੀ ਦਰਬਾਰ ਸਾਹਿਬ ਕੰਪਲੈਕਸ ‘ਚ ਸਥਿਤ ਸ੍ਰੀ ਅਕਾਲ ਤਖਤ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ। ਇਸ ਅਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ।