ਉਤਰ ਭਾਰਤ ਵਿਚ ਪੈ ਰਹੀ ਹੈ ਕੜਾਕੇ ਦੀ ਸਰਦੀ

0
99

ਨਵੀਂ ਦਿੱਲੀ, 18 ਦਸੰਬਰ (TLT News) – ਕੜਾਕੇ ਦੀ ਠੰਢ ਵਿਚਕਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਉੱਥੇ ਹੀ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ, ਉਤਰ ਪ੍ਰਦੇਸ਼ ਸਮੇਤ ਪੂਰੇ ਉਤਰ ਭਾਰਤ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਦਿੱਲੀ ਵਿਚ 3 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।