ਕੋਰੋਨਾ ਹਸਪਤਾਲਾਂ ਲਈ ਸੁਪਰੀਮ ਕੋਰਟ ਦਾ ਸਖ਼ਤ ਨਿਰਦੇਸ਼

0
89

ਨਵੀਂ ਦਿੱਲੀ, 18 ਦਸੰਬਰ (TLT News) – ਕੋਰੋਨਾ ਦੀ ਸਥਿਤੀ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੋਰਟ ਨੇ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਅਦਾਲਤ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਸਪਤਾਲਾਂ ਲਈ ਅਗਲੇ ਚਾਰ ਹਫ਼ਤਿਆਂ ਦੇ ਅੰਦਰ ਫਾਇਰ ਐਨ.ਓ.ਸੀ. ਲੈਣ ਲਈ ਕਿਹਾ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਨੇ ਫਾਇਰ ਐਨ.ਓ.ਸੀ. ਨਹੀਂ ਲਈ ਤਾਂ ਤਤਕਾਲ ਚਾਰ ਹਫ਼ਤਿਆਂ ਦੇ ਅੰਦਰ ਐਨ.ਓ.ਸੀ. ਲਈ ਜਾਵੇ।