ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਮੁੜ ਭੇਜਿਆ ਸੱਦਾ

0
184

 

ਨਵੀਂ ਦਿੱਲੀ ,21 ਦਸੰਬਰ (TLT News)– ਖੇਤੀ ਮੰਤਰਾਲੇ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਪ੍ਰਸਤਾਵ ਭੇਜਿਆ। ਚਿੱਠੀ ‘ਚ ਸਰਕਾਰ ਨੇ ਕਿਸਾਨ ਆਗੂਆਂ ਤੋਂ ਮੀਟਿੰਗ ਦੀ ਤਰੀਕ ਬਾਰੇ ਸੁਝਾਅ ਵੀ ਮੰਗੇ ਹਨ। ਚਿੱਠੀ ‘ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰੇ ਲਈ ਤਿਆਰ ਹੈ।