ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 100 ਸਾਲ ਪੂਰੇ ਹੋਣ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤੀ ਡਾਕ ਟਿਕਟ

0
51

ਨਵੀਂ ਦਿੱਲੀ, 22 ਦਸੰਬਰ (TLT News) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ. ਐਮ. ਯੂ.) ਦੇ ਸ਼ਤਾਬਦੀ ਸਮਾਰੋਹ ‘ਚ ਹਿੱਸਾ ਲਿਆ। ਇਸ ਦੇ ਨਾਲ ਹੀ ਇਸ ਮੌਕੇ ਉਨ੍ਹਾਂ ਨੇ ਇਕ ਡਾਕ ਟਿਕਟ ਨੂੰ ਵੀ ਜਾਰੀ ਕੀਤਾ।