ਦੁਨੀਆ ਭਰ ਵਿਚ ਕ੍ਰਿਸਮਸ ਮਨਾਇਆ ਜਾ ਰਿਹੈ ਤਿਉਹਾਰ

0
216

ਨਵੀਂ ਦਿੱਲੀ, 25 ਦਸੰਬਰ -TLT/ ਅੱਜ ਭਾਰਤ ਸਮੇਤ ਦੁਨੀਆ ਭਰ ਵਿਚ ਕੋੋਰੋਨਾ ਦਿਸ਼ਾ ਨਿਰਦੇਸ਼ਾਂ ਤਹਿਤ ਕ੍ਰਿਸਮਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਾਲਾਂਕਿ ਮਹਾਂਮਾਰੀ ਦੇ ਪ੍ਰਕੋਪ ਵਿਚਕਾਰ ਸ਼ਰਧਾਲੂਆਂ ਦਾ ਉਤਸ਼ਾਹ ਬਣਿਆ ਹੋਇਆ ਹੈ। ਚਰਚ ਦੇ ਬਾਹਰ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋਏ ਹਨ ਤੇ ਕ੍ਰਿਸਮਸ ਦਾ ਤਿਉਹਾਰ ਮਨਾ ਰਹੇ ਹਨ।