ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੀ ਹੋਈ ਅਰੰਭਤਾ

0
73

ਸ੍ਰੀ ਫ਼ਤਿਹਗੜ੍ਹ ਸਾਹਿਬ, 25 ਦਸੰਬਰ (TLT) – ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਹੋ ਗਈ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਕਈ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।