ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਦੀ ਕੋਰੋਨਾ ਕਾਰਨ ਮੌਤ

0
56

ਧਰਮਸ਼ਾਲਾ, 29 ਦਸੰਬਰ -TLT/ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਸੰਤੋਸ਼ ਸ਼ੈਲਜਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਹ 75 ਸਾਲ ਦੇ ਸਨ। ਉਹ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਹਸਪਤਾਲ ਵਿਚ ਭਰਤੀ ਸਨ। ਉੱਥੇ ਹੀ, ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ‘ਤੇ ਦੁਖ ਪ੍ਰਗਟਾਇਆ ਹੈ।