ਮਹਾਰਾਸ਼ਟਰ: ਭੰਡਾਰਾ ਜ਼ਿਲ੍ਹਾ ਹਸਪਤਾਲ ‘ਚ ਮਰਨ ਵਾਲੇ ਬੱਚਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਘੋਸ਼ਣਾ

0
81

 ਮੁੰਬਈ, 09 ਜਨਵਰੀ (TLT News) ਸਿਹਤ ਮੰਤਰੀ ਰਾਜੇਸ਼ ਟੋਪ ਨੇ ਮ੍ਰਿਤਕ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।