ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲੀ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

0
82

ਚੰਡੀਗੜ੍ਹ, 27 ਜਨਵਰੀ (TLT) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਸਾਰੀਆਂ ਜਮਾਤਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ‘ਚ ਸੋਧ ਕਰਦਿਆਂ ਇਸ ਬਦਲ ਦਿੱਤਾ ਹੈ। ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਹੁਣ ਪ੍ਰੀ-ਬੋਰਡ ਪ੍ਰੀਖਿਆਵਾਂ 8 ਫਰਵਰੀ ਦੀ ਥਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ।