ਲਾਲ ਕਿਲ੍ਹੇ ‘ਤੇ ਭਾਰੀ ਸੁਰੱਖਿਆ ਬਲ ਦੀ ਤਾਇਨਾਤੀ ਜਾਰੀ

0
58

ਨਵੀਂ ਦਿੱਲੀ, 28 ਜਨਵਰੀ (TLT) ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਹੋਏ ਹਨ।