6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ

0
46

ਨਵੀਂ ਦਿੱਲੀ, 28 ਜਨਵਰੀ (TLT) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ‘ਆਪ’ ਅਗਲੇ ਦੋ ਸਾਲਾਂ ‘ਚ 6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜੇਗੀ। ਇਨ੍ਹਾਂ ‘ਚ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਸ਼ਾਮਿਲ ਹਨ।