ਬਜਟ ਇਜਲਾਸ 2021 : ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਮੰਦਭਾਗੀ – ਰਾਸ਼ਟਰਪਤੀ

0
71

 ਨਵੀਂ ਦਿੱਲੀ, 29 ਜਨਵਰੀ (TLT) – ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿਚ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਨੂੰ ਮੰਦਭਾਗਾ ਦੱਸਿਆ ਤੇ ਕਿਹਾ ਕਿ ਸਰਕਾਰ ਵਿਰੋਧੀ ਪ੍ਰਗਟਾਉਣ ਦੀ ਆਜ਼ਾਦੀ ਦਿੰਦੀ ਹੈ ਪਰ ਕਾਨੂੰਨ ਦੇ ਨੇਮਾਂ ਦੀ ਪਾਲਣਾ ਜ਼ਰੂਰੀ ਹੈ। ਖੇਤੀ ਕਾਨੂੰਨਾਂ ਬਾਰੇ ਰਾਸ਼ਟਰਪਤੀ ਨੇ ਯਕੀਨ ਦਿਵਾਇਆ ਕਿ ਪੁਰਾਣੇ ਪ੍ਰਬੰਧ ਵਿਚ ਕੋਈ ਕਟੌਤੀ ਨਹੀਂ ਕੀਤੀ ਗਈ ਅਤੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਸਮੇਂ ਸਮੇਂ ‘ਤੇ ਸੁਧਾਰਾਂ ਦਾ ਸਮਰਥਨ ਕੀਤਾ ਸੀ।