ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਮੋਦੀ ਸਰਕਾਰ ਕਰ ਰਹੀ ਸਿਆਸਤ – ਬੈਂਸ

0
79

ਜਲੰਧਰ, 29 ਜਨਵਰੀ (TLT) – ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਕਿਹਾ ਕਿ ਅੰਨਦਾਤਾ ਦੇ ਅੰਦੋਲਨ ਨੂੰ ਫੇਲ੍ਹ ਕਰਵਾਉਣ ਲਈ ਮੋਦੀ ਸਰਕਾਰ ਸਿਆਸਤ ਕਰ ਰਹੀ ਹੈ।