ਪ੍ਰਧਾਨ ਮੰਤਰੀ 3 ਖੇਤੀ ਕਾਨੂੰਨ ਜਲਦ ਰੱਦ ਕਰਨ-ਸੁਖਬੀਰ ਬਾਦਲ

0
79

ਨਵੀਂ ਦਿੱਲੀ, 6 ਫਰਵਰੀ (TLT) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੂੰ ਜਲਦ ਇਹ 3 ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।