ਗੁਜਰਾਤ ਦੀ ਹਾਈ ਕੋਰਟ ਦੇ ਡਾਇਮੰਡ ਜੁਬਲੀ ਸਮਾਗਮ ‘ਚ ਸ਼ਾਮਿਲ ਹੋਏ ਪ੍ਰਧਾਨ ਮੰਤਰੀ

0
183

ਨਵੀਂ ਦਿੱਲੀ, 6 ਫਰਵਰੀ (TLT) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਦੀ ਹਾਈ ਕੋਰਟ ਦੀ ਡਾਇਮੰਡ ਜੁਬਲੀ ਸਮਾਗਮ ‘ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਥੋੜ੍ਹੀ ਦੇਰ ਬਾਅਦ ਸਮਾਗਮ ਨੂੰ ਸੰਬੋਧਨ ਵੀ ਕਰਨਗੇ।