ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਸ਼ਰਾਬ ਪੀਣ ਦੀ ਉਮਰ 25 ਤੋਂ ਘਟਾ ਕੇ 21 ਸਾਲ ਕੀਤੀ

0
120

ਨਵੀਂ ਦਿੱਲੀ,22 ਮਾਰਚ (TLT) – ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਨਵੀਂ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ। ਦਿੱਲੀ ‘ਚ ਸ਼ਰਾਬ ਪੀਣ ਦੀ ਉਮਰ 25 ਤੋਂ ਘਟਾ ਕੇ 21 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਰਾਬ ਦੇ ਗੈਰ ਕਾਨੂੰਨੀ ਕਾਰੋਬਾਰ ‘ਤੇ ਸ਼ਿਕੰਜਾ ਕੱਸਣ ਲਈ ਕਈ ਹੋਰ ਬਦਲਾਅ ਕੀਤੇ ਗਏ ਹਨ |