ਹੋਲੇ ਮਹੱਲੇ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਿਆ ਗਿਆ

0
53

ਸ੍ਰੀ ਆਨੰਦਪੁਰ ਸਾਹਿਬ (TLT) -ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਹੁਕਮਾਂ ਅਨੁਸਾਰ ਹੋਲੇ ਮਹੱਲੇ ਮੌਕੇ ਪੰਜਾਬ ਸਣੇ ਦੇਸ਼ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਅੱਜ ਤੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸਵਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸਤੋਂ ਬਾਅਦ ਸਵੇਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਬਰਕਰਾਰ ਹੈ।