ਜਲੰਧਰ (TLT) ਕੋਰੋਨਾ ਮਾਹਮਾਰੀ ਮਰੀਜ਼ਾਂ ਲਈ ਲਗਾਤਾਰ ਜਾਨਲੇਵਾ ਸਾਬਤ ਹੋ ਰਹੀ ਹੈ ਤੇ ਕੋਰੋਨਾ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੁੱਧਵਾਰ ਨੂੰ ਕੋਰੋਨਾ ਨੇ 11 ਜਾਨਾਂ ਲੈ ਲਈਆਂ ਤੇ 350 ਦੇ ਕਰੀਬ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਬਾਅਦ ਦੁਪਹਿਰ ਆਈਆਂ ਰਿਪੋਰਟਾਂ ‘ਚ 350 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਜਦੋਂਕਿ 11 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 26950 ਤੋਂ ਟੱਪ ਗਈ ਤੇ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 849 ਹੋ ਗਈ।
Latest article
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ (TLT) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਨੌਜਵਾਨ ਬੇਹੋਸ਼, ਹਾਲਤ ਨਾਜ਼ੁਕ
ਬਠਿੰਡਾ (TLT) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਨੌਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ...
ਕਿਸਾਨ ਅੰਦੋਲਨ ਦੇ ਸਮਰਥਨ ‘ਚ ਮਹਾ ਸੰਮੇਲਨ, 13 ਅਪਰੈਲ ਨੂੰ ਕਲਾਕਾਰ ਤੇ ਕਿਸਾਨ ਪਹੁੰਚਣਗੇ...
ਚੰਡੀਗੜ੍ਹ (TLT) ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅੰਨਦਪੁਰ ਸਾਹਿਬ ਵਿੱਚ ਸਤਗੁਰੂ ਆਸਰਾ ਟ੍ਰਸਟ ਵੱਲੋਂ ਇੱਕ...